Punjabiਪੰਜਾਬ ਨਗਰ ਸੁਧਾਰ ਟਰੱਸਟ ਬਠਿੰਡਾ ਵਿਖੇ ਨਵੇਂ ਸਾਲ ਮੌਕੇ ਰੱਖੇ ਅਖੰਡ ਪਾਠ ਸਾਹਿਬ ਦੇ ਪਏ ਭੋਗ By Sell Aid News - January 7, 2025 27 FacebookWhatsAppTelegramTwitterPinterestCopy URL ਨਗਰ ਸੁਧਾਰ ਟਰੱਸਟ ਬਠਿੰਡਾ ਵਿਖੇ ਨਵੇਂ ਸਾਲ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਅਤੇ ਸਮੂਹ ਸਟਾਫ਼ ਨੇ ਸ਼ਿਰਕਤ ਕਰਦੇ ਪਰਮਾਤਮਾ ਅੱਗੇ ਅਰਦਾਸ ਕੀਤੀ।