ਨਾਮੀ ਪੰਜਾਬੀ ਗਾਇਕ ਦਾ ਦਿਹਾਂਤ, ਮਿਊਜ਼ਿਕ ਇੰਡਸਟਰੀ ਵਿਚ ਸੋਗ ਦੀ ਲਹਿਰ

17

ਪੰਜਾਬੀ ਗਾਇਕ ਗੁਰਦਰਸ਼ਨ ਧੂਰੀ ਦਾ ਦਿਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬਿਮਾਰ ਸਨ। ਜਿਗਰ ਦੀ ਬਿਮਾਰੀ ਤੋਂ ਪੀੜਤ ਸਨ।

ਗੁਰਦਰਸ਼ਨ ਧੂਰੀ ਨੇ ਗੁਰਲੇਜ਼ ਅਖਤਰ, ਦੀਪਕ ਢਿੱਲੋਂ ਤੇ ਹੋਰ ਕਈ ਗਾਇਕਾਂ ਨਾਲ ਗੀਤ ਗਾਏ।