ਓਮ ਬਿਰਲਾ ਨੇ ਕੀਤਾ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਪ੍ਰਦਰਸ਼ਨੀ ਦਾ ਉਦਘਾਟਨ

15

ਕੌਮਾਂਤਰੀ ਔਰਤ ਦਿਵਸ ‘ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਭਵਨ ਅਨੈਕਸੀ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਦੁਆਰਾ ਸੰਵਿਧਾਨ ਸਭਾ ਦੀਆਂ ਮਹਿਲਾ ਮੈਂਬਰਾਂ ਨੂੰ ਦਰਸਾਉਂਦੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।