ਨਗਰ ਸੁਧਾਰ ਟਰੱਸਟ ਬਠਿੰਡਾ ਵਿਖੇ ਨਵੇਂ ਸਾਲ ਮੌਕੇ ਰੱਖੇ ਅਖੰਡ ਪਾਠ ਸਾਹਿਬ ਦੇ ਪਏ ਭੋਗ

28

ਨਗਰ ਸੁਧਾਰ ਟਰੱਸਟ ਬਠਿੰਡਾ ਵਿਖੇ ਨਵੇਂ ਸਾਲ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਅਤੇ ਸਮੂਹ ਸਟਾਫ਼ ਨੇ ਸ਼ਿਰਕਤ ਕਰਦੇ ਪਰਮਾਤਮਾ ਅੱਗੇ ਅਰਦਾਸ ਕੀਤੀ।