ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ, ਜੋ ਆਪਣੇ ਲਾਈਵ ਸ਼ੋਅ ਰਾਹੀਂ ਦੁਨੀਆ ਭਰ ਵਿੱਚ ਤਾੜੀਆਂ ਬਟੋਰ ਰਹੇ ਹਨ। ਹਾਲ ਹੀ ਦੇ ਵਿੱਚ ਉਨ੍ਹਾਂ ਨੇ ਬੀਜੇਪੀ ਆਗੂ ਮਨਜਿੰਦਰ ਸਿਰਸਾ ਦੇ ਘਰ ਪਹੁੰਚੇ ਹਨ ਅਤੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ਹੈ। ਜਿਸ ਦੀਆਂ ਤਸਵੀਰਾਂ ਮਨਜਿੰਦਰ ਸਿਰਸਾ ਨੇ ਆਪਣੇ ਸੋਸ਼ਲ ਮੀਡੀਆਂ ਉੱਤੇ ਸ਼ੇਅਰ ਕੀਤੀ ਹੈ।
ਇਸੀ ਵਿਚਾਲੇ ਉਨ੍ਹਾਂ ਨੇ ਬੀਜੇਪੀ ਆਗੂ ਮਨਜਿੰਦਰ ਸਿਰਸਾ ਦੇ ਘਰ ਪਹੁੰਚੇ ਹਨ ਅਤੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਦੇ ਨਾਲ ਮੁਲਾਕਾਤ ਕੀਤੀ ਹੈ। ਜਿਸ ਦੀਆਂ ਤਸਵੀਰਾਂ ਮਨਜਿੰਦਰ ਸਿਰਸਾ ਨੇ ਆਪਣੇ ਸੋਸ਼ਲ ਮੀਡੀਆਂ ਉੱਤੇ ਸ਼ੇਅਰ ਕੀਤੀ ਹੈ।
ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਸਿਰਸਾ ਨੇ ਕੈਪਸ਼ਨ ਵਿੱਚ ਲਿਖਿਆ ਕਿ ਬੇਅੰਤ ਪ੍ਰਤਿਭਾਸ਼ਾਲੀ @diljitdosanjh ਦਾ ਸੁਆਗਤ ਕਰਨ ਲਈ ਸੱਚਮੁੱਚ ਮਾਣ ਮਹਿਸੂਸ ਹੋਇਆ। ਆਪਣੀ ਵਿਸ਼ਵਵਿਆਪੀ ਸਫਲਤਾ ਦੇ ਬਾਵਜੂਦ, ਉਹ ਜ਼ਮੀਨੀ ਅਤੇ ਡੂੰਘਾਈ ਨਾਲ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ।
ਉਨ੍ਹਾਂ ਨੇ ਅੱਗੇ ਕਿਹਾ ਦਿਲਜੀਤ ਦੀ ਨਿਮਰਤਾ ਅਤੇ ਪੰਜਾਬ ਪ੍ਰਤੀ ਪਿਆਰ ਸੱਚਮੁੱਚ ਪ੍ਰੇਰਨਾਦਾਇਕ ਹੈ। ਕਿਸੇ ਅਜਿਹੇ ਵਿਅਕਤੀ ਨਾਲ ਸਮਾਂ ਬਿਤਾਉਣਾ ਬਹੁਤ ਖੁਸ਼ੀ ਦੀ ਗੱਲ ਸੀ ਜੋ ਨਾ ਸਿਰਫ ਸਾਡੀ ਸੰਸਕ੍ਰਿਤੀ ਨੂੰ ਇੰਨੀ ਸਾਦਗੀ ਨਾਲ ਵਿਸ਼ਵ ਪੱਧਰ ‘ਤੇ ਪਹੁੰਚਾਉਂਦਾ ਹੈ ।
