ਪ੍ਰਧਾਨ ਮੰਤਰੀ ਮੋਦੀ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੱਖ-ਵੱਖ ਖੇਤਰਾਂ ਦੀਆਂ ਔਰਤਾਂ ਆਪਣੀਆਂ ਪ੍ਰਾਪਤੀਆਂ ਦਾ ਕਰਨਗੀਆਂ ਪ੍ਰਦਰਸ਼ਨ

29

ਕੌਮਾਂਤਰੀ ਔਰਤ ਦਿਵਸ ਦੇ ਮੌਕੇ ‘ਤੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੱਖ-ਵੱਖ ਖੇਤਰਾਂ ਦੀਆਂ ਔਰਤਾਂ ਆਪਣੀਆਂ ਪ੍ਰਾਪਤੀਆਂ ਦਾ ਪ੍ਰਦਰਸ਼ਨ ਕਰਨਗੀਆਂ।